ਮੁੱਖ ਸੇਵਾਦਾਰ – ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਸਤਿਕਾਰ ਯੋਗ, ਸਰਦਾਰ ਹਰਜਿੰਦਰ ਸਿੰਘ ਧਾਮੀ ਜੀਓ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ। ਸਤਕਾਰਯੋਗ ਜੀਓ– ਪਿਛਲੇ ਕੁਝ ਦਿਨਾਂ ਤੋਂ, ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਤੋਂ ਰੋਜ਼ਾਨਾ ਪਰਸਾਰਨ ਹੁੰਦੇ ਗੁਰਬਾਣੀ ਪਰਵਾਹ ਬਾਰੇ ਕੁਝ ਵਿਚਾਰ...

read more